Vaheguru Ji Ka Khalsa Vaheguru Ji Ki Fateh
ਸ਼੍ਰੀ ਨਾਨਕ ਪਦ ਪੰਕਜ ਬੰਦਨ ।
ਸਿਮਰੋਂ ਅੰਗਦ ਦੋਖ ਨਿਕੰਦਨ ।
ਅਮਰਦਾਸ ਗੁਰ ਹਿਰਦੇ ਧਯਾਵੌਂ ।
ਸ਼੍ਰੀ ਗੁਰੂ ਰਾਮਦਾਸ ਗੁਨ ਗਾਵੌਂ ॥
ਸ਼੍ਰੀ ਅਰਜਨ ਬਿਘਨਨਿ ਕੇ ਨਾਸ਼ਕ ।
ਹਰਿਗੁਬਿੰਦ ਸ਼ੁਭ ਸੁਮਤਿ ਪ੍ਰਕਾਸ਼ਕ ।
ਸ਼੍ਰੀ ਹਰਿਰਾਇ ਨਮੋ ਕਰ ਜੋਰੀ ।
ਗੁਰ ਹਰਿਕ੍ਰਿਸ਼ਨ ਮਨਾਇ ਬਹੋਰੀ ॥
ਤੇਗ ਬਹਾਦਰ ਪਰਮ ਕ੍ਰਿਪਾਲਾ ।
ਸ਼੍ਰੀ ਗੁਰੂ ਗੋਬਿੰਦ ਸਿੰਘ ਬਿਸਾਲਾ ।
ਧਰੌਂ ਧਰਾ ਪਰ ਪੁਨ ਪੁਨ ਸੀਸਾ ।
ਬੰਦੋਂ ਬਾਰ ਬਾਰ ਜਗਦੀਸ਼ਾ ॥
ਏਕੰਕਾਰਾ ਸਤਿਗੁਰੂ ਤਿਹਿ ਪ੍ਰਸਾਦਿ ਸਚੁ ਹੋਇ ।
ਵਾਹਿਗੁਰੂ ਜੀ ਕੀ ਫਤੇ ਵਿਘਨ ਵਿਨਾਸ਼ਨ ਸੋਇ ॥
This website is dedicated to the Gurmat Principal of Sikhism, the shabad veechare of Sri Adi Granth Shaib and SriDasam Granth Shaib. The Origin of the Khalsa from Nihang Singhs, the Gursikhs who were Jeevan Mukat, Akali Khalse who lived on this planet as soldiers of Guru (AkaalPurak)
ਉਦਮ ਮਤਿ ਪ੍ਰਭ ਅੰਤਰਜਾਮੀ ਜਿਉ ਪ੍ਰੇਰੇ ਤਿਉ ਕਰਨਾ ॥
ਜਿਉ ਨਟੂਆ ਤੰਤੁ ਵਜਾਏ ਤੰਤੀ ਤਿਉ ਵਾਜਹਿ ਜੰਤ ਜਨਾ ॥੧॥
(੭੯੮ - ਆਦਿ ਗੁਰੂ ਗ੍ਰੰਥ ਸਾਹਿਬ)